ਸਾਰਾ ਅਲੀ ਖ਼ਾਨ ਨੇ ਨੇ ਆਪਣੀ ਅਦਾਕਾਰੀ ਅਤੇ ਸਖ਼ਤ ਮਿਹਨਤ ਸਦਕਾ ਇੰਡਸਟਰੀ ‘ਚ ਆਪਣਾ ਇੱਕ ਨਾਮ ਬਣਾ ਲਿਆ ਹੈ।

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਦਾ ਨਾਂ ਇੰਡਸਟਰੀ ਦੀਆਂ ਟਾਪ ਅਦਾਕਾਰਾਂ ਦੀ ਸੂਚੀ ‘ਚ ਸ਼ਾਮਲ ਹੋ ਚੁੱਕਾ ਹੈ।

ਸਟਾਰ ਕਿਡ ਹੋਣ ਦੇ ਬਾਵਜੂਦ ਉਹਨਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਸਖ਼ਤ ਮਿਹਨਤ ਸਦਕਾ ਇੰਡਸਟਰੀ ਵਿੱਚ ਇਹ ਮੁਕਾਮ ਹਾਸਲ ਕੀਤਾ ਹੈ।

ਸਾਰਾ ਅਲੀ ਖ਼ਾਨ ਨੇ ਹਾਲ ਹੀ ਦੀਆਂ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ, ਜਿਸ ਅਦਾਕਾਰਾ ਨੇ ਆਪਣੀ ਖ਼ੂਬਸੂਰਤੀ ਦੇ ਜਲਵੇ ਬਿਖੇਰੇ ਹਨ।

ਤਸਵੀਰਾਂ ‘ਚ ਅਦਾਕਾਰਾ ਨੇ ਡੀਪ ਨੈੱਕ ਪ੍ਰਿੰਟਿੰਡ ਡਰੈੱਸ, ਕਾਲੇ ਚਸ਼ਮੇ ਪਾਏ ਹੋਏ ਹਨ।ਸਾਰਾ ਅਲੀ ਖਾਨ ਦਾ ਇੱਕ ਵੱਖਰਾ ਸਵੈਗ ਦੇਖਣ ਨੂੰ ਮਿਲ ਰਿਹਾ ਹੈ।

ਸਾਰਾ ਅਲੀ ਖਾਨ ਦੀਆਂ ਇਹ ਤਸਵੀਰਾਂ ਤੁਰਕੀ ਟੂਰਿਜ਼ਮ ਲਈ ਕਰਵਾਏ ਗਏ ਫੋਟੋਸ਼ੂਟ ਦੀਆਂ ਹਨ, ਜਿਸ ਨੂੰ ਸਾਰਾ ਨੇ ਇੰਸਟਾ ‘ਤੇ ਸ਼ੇਅਰ ਕੀਤਾ ਹੈ।

see more