ਅਭਿਨੇਤਰੀ ਸਵਰਾ ਭਾਸਕਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਅਭਿਨੇਤਰੀ ਸਵਰਾ ਭਾਸਕਰ ਨੂੰ
ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਉਨ੍ਹਾਂ ਨੇ ਮੁੰਬਈ ਪੁਲਿਸ ‘ਚ
ਇੱਕ ਸ਼ਿਕਾਇਤ ਦਰਜ ਕਰਵਾਈ ਹੈ।
ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਭਿਨੇਤਰੀ ਸਵਰਾ ਭਾਸਕਰ ਨੂੰ ਹਾਲ ਹੀ ‘ਚ
ਇੱਕ ਧਮਕੀ ਭਰਿਆ ਲੈਟਰ ਮਿਲਿਆ ਹੈ।
See More