ਇੱਕਠੇ ਨਜ਼ਰ ਆਏ ਆਲੀਆ ਭੱਟ ਤੇ ਰਣਬੀਰ ਕਪੂਰ

ਬੇਬੀ ਬੰਪ ਦਿਖਾਉਂਦੀ ਨਜ਼ਰ ਆਈ ਆਲੀਆ

ਰਣਬੀਰ ਨੇ ਵੀ ਪਤਨੀ ‘ਤੇ ਲੁਟਾਇਆ ਪਿਆਰ

ਬਾਲੀਵੁੱਡ ਦੀ ਕਿਊਟ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ  

ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। 

ਆਲੀਆ ਨੇ ਵਿਆਹ ਦੇ 2 ਮਹੀਨੇ ਬਾਅਦ 

ਇਹ ਖ਼ੁਸ਼ਖਬਰੀ ਸਾਂਝੀ ਕੀਤੀ ਹੈ।