ਗਾਇਕ ਜੱਸੀ ਗਿੱਲ ਨਾਲ ਹੱਥ ਚ ਹੱਥ ਪਾ ਦਿਖਾਈ ਦਿੱਤੀ ਸ਼ਹਿਨਾਜ਼ ਗਿੱਲ

ਸ਼ਹਿਨਾਜ਼ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ

ਵੀਡੀਓ ‘ਚ ਸ਼ਹਿਨਾਜ਼ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦਾ ਹੱਥ ਫੜੀ ਨਜ਼ਰ ਆ ਰਹੀ ਹੈ

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਿਧਾਰਥ ਦੀ ਜਨਮਦਿਨ ਪਾਰਟੀ ਦਾ ਹੈ

ਤੁਹਾਨੂੰ ਦੱਸ ਦੇਈਏ ਕਿ ਜੱਸੀ ਅਤੇ ਸ਼ਹਿਨਾਜ਼ ਇੱਕ ਮਿਊਜ਼ਿਕ ਵੀਡੀਓ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ

ਪ੍ਰਸ਼ੰਸਕਾਂ ਨੇ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ

ਇਸ ਦੌਰਾਨ ਵਾਇਰਲ ਵੀਡੀਓ ‘ਤੇ ਲੋਕਾਂ ਦੀਆਂ ਟਿੱਪਣੀਆਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ

ਸੋਸ਼ਲ ਮੀਡੀਆ ‘ਤੇ ਲੋਕ ਉਸ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ