ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਜ਼ਰੂਰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਹੋਵੇਗਾ ਲਾਭ
ਭਗਵਾਨ ਕ੍ਰਿਸ਼ਨ ਦਾ ਜਨਮ ਹਰ ਸਾਲ ਭਾਦਰਪਦ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਮਨਾਇਆ ਜਾਂਦਾ ਹੈ
ਭਗਵਾਨ ਕ੍ਰਿਸ਼ਨ ਜੀ ਦੇ ਜਨਮ ਦਿਨ ’ਤੇ ਲੋਕ ਉਨ੍ਹਾਂ ਦੀ ਪਸੰਦੀਦਾ ਚੀਜ਼ਾਂ ਦਾ ਭੋਗ ਲਗਾਉਂਦੇ ਹਨ
ਵੈਸੇ ਤਾਂ ਭਗਵਾਨ ਕ੍ਰਿਸ਼ਨ ਨੂੰ ਮੱਖਣ ਬਹੁਤ ਪਸੰਦ ਹੈ ਪਰ ਇਸ ਤੋਂ ਇਲਾਵਾ ਉਨ੍ਹਾਂ ਨੂੰ ਇਨ੍ਹਾਂ ਚੀਜ਼ਾ ਦਾ ਭੋਗ ਲਗਾਇਆ ਜਾਂਦਾ ਹੈ
ਮੱਖਣ ਮਿਸ਼ਰੀ
ਧਨੀਏ ਦੀ ਪੰਜੀਰੀ
ਮੱਖਾਣੇ ਦੀ ਖੀਰ
ਖੀਰੇ ਚੜ੍ਹਾਉਣ ਦਾ ਵੀ ਹੈ ਖ਼ਾਸ ਮਹੱਤਵ
ਪੰਚਾਮ੍ਰਿਤ
See More