23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਣੀ ਚੋਣ ਲਈ ਪੰਜਾਬ ਦੀਆਂ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ( ਅੰਮਿ੍ਤਸਰ ) ਵਲੋਂ ਸਿਮਰਨਜੀਤ ਸਿੰਘ ਮਾਨ ।
ਕਮਲਦੀਪ ਕੌਰ ਰਾਜੋਆਣਾ
ਦਲਬੀਰ ਸਿੰਘ ਗੋਲਡੀ
ਗੁਰਮੇਲ ਸਿੰਘ ਸਰਪੰਚ
ਕੇਵਲ ਸਿੰਘ ਢਿੱਲੋਂ
ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਹਨ।