ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ’ਚ ਦਿੱਤੀ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ

ਪਿਤਾ ਲਈ ਗਾਇਆ ਇਹ ਗੀਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਦੇਹਾਂਤ ਹੋ ਗਿਆ ਸੀ।  

ਉਨ੍ਹਾਂ ਦਾ ਪਿੰਡ ਮੂਸੇਵਾਲਾ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ 

ਹਾਲ ਹੀ ‘ਚ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੈਨਕੂਵਰ ‘ਚ  

ਆਪਣਾ ਸੰਗੀਤ ਸਮਾਰੋਹ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਕੀਤਾ 

ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।