ਦੱਸ ਦਈਏ ਕਿ ਰਾਤ 9 ਵਜੇ ਤੋਂ ਹੀ ਹਰਿਮੰਦਰ ਸਾਹਿਬ ਵਿਖੇ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ।

ਭੀੜ ਇੰਨੀ ਵੱਧ ਗਈ ਕਿ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਸਮੇਂ ਵੀ ਲੋਕਾਂ ਨੂੰ ਜੱਦੋ ਜਹਿਦ ਕਰਨੀ ਪਈ।

ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਏ ਸੈਲਾਨੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।

ਰਾਤ 9 ਤੋਂ 12 ਵਜੇ ਤੱਕ ਡੇਢ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਹਾਲਾਤ ਇਹ ਹਨ ਕਿ ਪੈਰ ਰੱਖਣ ਲਈ ਵੀ ਥਾਂ ਨਹੀਂ ਸੀ।

ਨਵੇਂ ਸਾਲ ਦੇ ਪਹਿਲੇ ਦਿਨ ਕਰੀਬ 3 ਲੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਸਕਦੇ ਹਨ।

ਮੱਥਾ ਟੇਕਣ ਆਏ ਲੋਕਾਂ ਨੂੰ ਜਿੱਥੇ ਵੀ ਥਾਂ ਮਿਲੀ ਉਹ ਉੱਥੇ ਬੈਠ ਗਏ ਤੇ ਰਾਤ ਦੇ 12 ਵਜੇ ਤੱਕ ਲੋਕਾਂ ਨੇ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ।

ਸੰਗਤਾਂ ਸਾਰਾ ਸਮਾਂ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਦੀਆਂ ਰਹੀਆਂ।

ਹਰ ਕੋਈ ਰਾਤ ਦੇ 12 ਵਜੇ ਦਾ ਇੰਤਜ਼ਾਰ ਕਰ ਰਿਹਾ ਸੀ।

ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ਦੇ ਬਾਹਰ ਮੁੱਖ ਮਾਰਗਾਂ ‘ਤੇ ਚਾਹ, ਦਾਲਾਂ, ਚਾਵਲ, ਕੜਾਹੇ ਦੇ ਚੌਲ, ਸਮੋਸੇ ਆਦਿ ਦਾ ਲੰਗਰ ਵੀ ਲਗਾਇਆ।

Relign