ਮੂਸੇਵਾਲਾ ਕਤਲਕਾਂਡ ‘ਚ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, ਗ੍ਰਨੇਡ ਨਾਲ ਉਡਾਉਣ ਦੀ ਤਿਆਰੀ ‘ਚ ਸੀ ਸ਼ੂਟਰ
ਦਿੱਲੀ ਪੁਲਿਸ ਨੇ ਗੁਜਰਾਤ ਮੁਦਰਾ ਪੋਰਟ ਤੋਂ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਸਾਂਝੀ ਕਰਦਿਆ ਕਿਹਾ ਕੀ
ਹਮਲਾਵਰ ਆਪਣੇ ਨਾਲ ਗ੍ਰਨੇਡ ਵੀ ਲੈ ਕੇ ਆਏ ਸਨ।
ਉਨ੍ਹਾਂ ਨੂੰ ਸ਼ੱਕ ਸੀ ਕਿ ਮੁਕਾਬਲਾ ਵੀ ਹੋ ਸਕਦਾ ਹੈ।
ਅੱਜ ਤੋਂ ਪਹਿਲੇ ਵੀ ਇਸ ਮਾਮਲੇ 'ਚ ਗ੍ਰਿਫ਼ਤਾਰੀ ਹੋਈ ਹੈ।
ਸਪੈਸ਼ਲ ਸੈੱਲ ਲਈ ਇਹ ਕਾਫ਼ੀ ਚੁਣੌਤੀਪੂਰਨ ਕੰਮ ਸੀ।