ਕੈਟਰੀਨਾ ਕੈਫ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਦੀ ਸੋਸ਼ਲ ਮੀਡੀਆ 'ਤੇ ਲੱਗੀ ਝੜੀ
ਬਾਲੀਵੁੱਡ ਸਟਾਰ ਕੈਟਰੀਨਾ ਕੈਫ ਦੀ ਪ੍ਰੈਗਨੈਂਸੀ ਦੀ ਖਬਰ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ
ਅਦਾਕਾਰਾ ਵਿੱਕੀ ਕੌਸ਼ਲ ਨਾਲ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੀ ਹੈ।
ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ 9 ਦਸੰਬਰ 2021 ਦਸੰਬਰ ਨੂੰ ਵਿਆਹ ਦੇ ਬੰਧਨ 'ਚ ਬੱਝੇ ਸੀ
ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਇਹ ਸੈਲੀਬ੍ਰਿਟੀ ਜੋੜਾ ਜਲਦੀ ਹੀ ਮਾਤਾ-ਪਿਤਾ ਬਣਨ ਵਾਲਾ ਹੈ
ਇਸ ਸਟਾਰ ਜੋੜੇ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।
ਜਲਦ ਹੀ ਪ੍ਰਸ਼ੰਸਕਾਂ ਦੇ ਨਾਲ ਇਹ ਵੱਡਾ ਐਲਾਨ ਕਰੇਗਾ।
SEE MORE