ਸਿੱਖਿਆ ਮੰਤਰੀ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਤੇ ਦਿੱਤਾ ਬਿਆਨ

ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਆਨ ਤੇ ਸ਼ਾਨ ਹੈ

ਪੰਜਾਬ ਯੂਨੀਵਰਸਿਟੀ ਸਾਡੇ ਸੂਬੇ ਦੀ ਵਿਰਾਸਤ  ਹੈ ।

ਇਸ ਮੁੱਦੇ ਬਾਰੇ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ

ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬਾਬਤ ਪੂਰੀ ਜਾਣਕਾਰੀ ਰੱਖ ਰਹੇ ਹਨ ।

ਪੰਜਾਬ ਯੂਨੀਵਰਸਿਟੀ ਤੇ ਹੱਕ ਪੰਜਾਬ ਦਾ ਹੈ ਇਸ ਨੂੰ ਨਹੀ ਖੁੰਝਣ ਦਿੱਤਾ ਜਾਵੇਗਾ।

ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ