ਸਿੱਧੂ ਮੂਸੇਵਾਲੇ ਦੀ ਮੌਤ ਬਾਅਦ ਆਮ ਵਰਗ ‘ਚ ਭੈ ਦਾ ਮਾਹੌਲ 

ਮਾਪਿਆਂ ਤੇ ਨੌਜੁਆਨਾਂ ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ

ਸ਼੍ਰੋਮਣੀ ਅਕਾਲੀ ਦਲ,ਕਾਂਗਰਸ ਤੇ ਭਾਜਪਾ ਲਗਾਤਾਰ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈ ਰਹੀਆਂ ਹਨ

ਸਿੱਧੂ ਮੂਸੇਵਾਲੇ ਦਾ ਦਿਨ-ਦਿਹਾੜੇ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ

ਘਟਨਾਵਾਂ ਨੇ ਮਾਪਿਆਂ ਤੇ ਹਰ ਵਰਗ ਨੂੰ ਝੰਜੋੜ ਕੇ ਸੁੱਟ ਦਿਤਾ ਹੈ।

ਆਮ ਆਦਮੀ ਪਾਰਟੀ ਨੇ  ਪੰਜਾਬ ਦੀ ਸਤਾ ਹਾਸਲ ਕਰਨ ਲਈ ਦਾਅਵੇ ਤੇ ਵਾਅਦੇ ਬਹੁਤ ਵੱਡੇ ਕੀਤੇ ਸਨ,