ਅੰਮ੍ਰਿਤਸਰ ਏਅਰਪੋਰਟ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ ਹੁਣ ਹਫ਼ਤੇ ‘ਚ 2 ਵਾਰ ਭਰੇਗੀ ਉਡਾਣ, 51 ਹਜ਼ਾਰ ‘ਚ ਮਿਲ ਰਹੀ ਟਿਕਟ, ਪੜ੍ਹੋ

ਏਅਰ ਇੰਡੀਆ ਦਾ ਜਹਾਜ਼ ਅਕਤੂਬਰ ਮਹੀਨੇ 'ਚ ਸੋਮਵਾਰ ਨੂੰ ਵੀ ਭਰੇਗਾ ਉਡਾਣ

ਹੁਣ ਤੱਕ ਇਹ ਫਲਾਈਟ ਹਫ਼ਤੇ ਵਿੱਚ ਇੱਕ ਵਾਰ ਉਡਾਣ ਭਰਦੀ ਸੀ

ਮੰਗ ਨੂੰ ਦੇਖਦੇ ਹੋਏ ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਦੀਆਂ ਜੇਬਾਂ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ।

ਇਹ ਫਲਾਈਟ ਹਰ ਐਤਵਾਰ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਅਤੇ ਸੋਮਵਾਰ ਨੂੰ ਵੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗੀ

ਫਿਲਹਾਲ ਇਸ ਦੇ ਸਮੇਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ

ਇਹ ਫਲਾਈਟ ਅੰਮ੍ਰਿਤਸਰ ਤੋਂ ਦੁਪਹਿਰ 12:45 ‘ਤੇ ਉਡਾਣ ਭਰੇਗੀ

ਇਸ ਨਵੀਂ ਉਡਾਣ ਸ਼ੁਰੂ ਹੋਣ ਦਾ ਸਿੱਧਾ ਲਾਭ ਯਾਤਰੀਆਂ ਨੂੰ ਮਿਲਣ ਵਾਲਾ ਹੈ