ਮੁਖਤਾਰ ਅੰਸਾਰੀ ਨੂੰ ਹਾਈਕੋਰਟ ਨੇ ਸੁਣਾਈ 2 ਸਾਲ ਦੀ ਸਜਾ, ਜਾਣੋ ਕੀ ਹੈ ਮਾਮਲਾ

ਮਾਫੀਆ ਮੁਖਤਾਰ ਅੰਸਾਰੀ ਨੂੰ ਲਖਨਊ ਦੇ ਤਤਕਾਲੀ ਜੇਲ੍ਹਰ ਨੂੰ ਧਮਕੀ ਦੇਣ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਹੈ

22 ਸਾਲ ਪਹਿਲਾਂ 3 ਅਪ੍ਰੈਲ 2000 ਨੂੰ ਲਖਨਊ ਦੇ ਆਲਮਬਾਗ ਕੋਤਵਾਲੀ 'ਚ ਮਾਮਲਾ ਦਰਜ ਹੋਇਆ ਸੀ

ਜੇਲ੍ਹਰ ਐਸਐਨ ਦਿਵੇਦੀ ਨੇ ਅੰਸਾਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ

ਅਦਾਲਤ ਦੇ ਇਸ ਫੈਸਲੇ ਖਿਲਾਫ ਯੂਪੀ ਸਰਕਾਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਜਾਣਬੁਝ ਕੇ ਸੱਟ ਪਹੁੰਚਾਉਣ ਤੱਕ ਦੇ 16 ਕੇਸ ਹਨ

ਹੇਠਲੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਇਸ ਕੇਸ ਵਿੱਚ ਬਰੀ ਕਰ ਦਿੱਤਾ ਸੀ

ਗੈਂਗਸਟਰ ਮੁਖ਼ਤਾਰ ਅੰਸਾਰੀ ਉੱਤਰੀ ਯੂਪੀ ਦੇ ਮਊ ਤੋਂ ਲਗਾਤਾਰ ਪੰਜਵੀ ਵਾਰ ਚੁਣੇ ਗਏ ਵਿਧਾਇਕ ਹਨ