ਪੰਜਾਬ ‘ਚ ਡੇਂਗੂ ਦੇ ਮਾਮਲਿਆਂ ‘ਚ ਆਈ ਤੇਜ਼ੀ, 3 ਹਫਤਿਆਂ ‘ਚ ਦੁੱਗਣੇ ਹੋਏ ਕੇਸ, 4 ਮੌਤਾਂ
ਪੰਜਾਬ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ
ਸੂਬੇ ਵਿੱਚ ਪਿਛਲੇ ਤਿੰਨ ਹਫ਼ਤਿਆਂ ਵਿੱਚ ਡੇਂਗੂ ਦੇ ਮਾਮਲੇ ਦੁੱਗਣੇ ਹੋ ਗਏ ਹਨ
ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ 40 ਦਿਨਾਂ ‘ਚ ਸੂਬੇ ਲਈ ਅਸਲ ਚੁਣੌਤੀ ਹੋਵੇਗੀ
ਡੇਂਗੂ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧ ਸਕਦੇ ਹਨ
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ‘ਚ ਹੁਣ ਤੱਕ ਡੇਂਗੂ ਦੇ 1739 ਮਾਮਲਿਆਂ ਦੀ ਪੁਸ਼ਟੀ ਹੋ
ਚੁੱਕੀ ਹੈ
ਪਿਛਲੇ ਮਹੀਨੇ ਅਗਸਤ ਦੇ ਅੰਤ ਤੱਕ ਸੂਬੇ ਵਿੱਚ ਡੇਂਗੂ ਦੇ 800 ਮਾਮਲੇ ਸਾਹਮਣੇ ਆਏ ਸਨ ਅਤੇ 2 ਲੋਕਾਂ ਦੀ ਮੌਤ ਹੋ ਗਈ ਸੀ
ਪਿਛਲੇ ਸਾਲ ਪੰਜਾਬ ਵਿੱਚ ਡੇਂਗੂ ਦੇ 23,389 ਮਾਮਲੇ ਸਾਹਮਣੇ ਆਏ ਸਨ ਅਤੇ 55 ਲੋਕਾਂ ਦੀ ਮੌਤ ਹੋ ਗਈ ਸੀ
see more...