ਜ਼ਿਲ੍ਹਾ ਤਰਨਤਾਰਨ  ਨੇੜੇ ਪਿੰਡ ਨੌਰੰਗਾਬਾਦ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ  ਆਪਣੇ ਸਾਥੀਆਂ ਸਮੇਤ ਪਹੁਮਚੇ

ਜਿੱਖੇ ਉਨ੍ਹਾਂ ਨੇ ਨੌਜਵਾਨ ਨੂੰ ਨਸ਼ਾ ਛੱਡ ਅੰਮ੍ਰਿਤ ਧਾਰੀ ਸਿੱਖ  ਬਣਨ ਦੀ ਅਪੀਲ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋ ਰਹੇ ਹੈ

ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਵਧ ਤੋਂ ਵਧ ਅੰਮ੍ਰਿਤ ਧਾਰੀ ਬਣਨ ਦਾ ਖਾਸ ਅਪੀਲ ਕੀਤੀ

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਚੋਂ ਨਸ਼ਾ ਕਰਨ ਵਾਲੇ ਅਤੇ ਜੋ ਨੋਜਵਾਨ ਸਿੱਖੀ ਸਰੂਪ ਤੋਂ ਦੂਰ ਹੁੰਦੇ ਜਾ ਰਹੇ ਹਨ

ਨਾਲ ਹੀ ਅੰਮ੍ਰਿਤਪਾਲ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਮੇਂ ਸਮੇਂ ‘ਤੇ ਸਰਕਾਰਾਂ ਇਕੋ ਹੀ ਲਾਰੇ ਲਾਉਦੀਆਂ ਆ ਰਹੀਆਂ ਹਨ

ਉਨ੍ਹਾਂ ਕਿਹਾ ਕਿ ਹੁਣ ਸਮਾਂ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦਾ ਹੈ।