ਅਨੁਸ਼ਕਾ ਸ਼ਰਮਾ ਨੇ ਵੀ ਕਾਨਸ ਡੈਬਿਊ ਕਰ ਲਿਆ ਹੈ। ਅਭਿਨੇਤਰੀ ਨੇ ਕੈਨਸ ਦੇ ਰੈੱਡ ਕਾਰਪੇਟ 'ਤੇ ਸਫੈਦ ਆਫ ਸ਼ੋਲਡਰ ਗਾਊਨ ਪਹਿਨ ਕੇ ਆਪਣੀ ਸ਼ੁਰੂਆਤ ਕੀਤੀ ਸੀ।
ਹੁਣ ਅਨੁਸ਼ਕਾ ਦੇ ਦੂਜੇ ਲੁੱਕ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਅਵਤਾਰ 'ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਦੌਰਾਨ ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਆਖਰੀ ਵਾਰ ਫਿਲਮ ਜ਼ੀਰੋ ਵਿੱਚ ਨਜ਼ਰ ਆਈ ਸੀ
ਇਸ ਫਿਲਮ 'ਚ ਉਨ੍ਹਾਂ ਨਾਲ ਸ਼ਾਹਰੁਖ ਖਾਨ ਅਤੇ ਕੈਟਰੀਨਾ ਕੈਫ ਵੀ ਨਜ਼ਰ ਆਏ ਸਨ। ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। 'ਜ਼ੀਰੋ' ਤੋਂ ਬਾਅਦ ਅਦਾਕਾਰਾ ਨੇ ਲੰਬਾ ਬ੍ਰੇਕ ਲਿਆ