ਅਸੀਸ ਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਗਾਇਕ ਗੋਲਡੀ ਸੋਹੇਲ ਨਾਲ ਆਪਣੀ ਮੰਗਣੀ ਦੀ ਫੋਟੋ ਸ਼ੇਅਰ ਕੀਤੀ
ਅਸੀਸ ਕੌਰ ਨੂੰ ਇੰਸਟਾਗ੍ਰਾਮ 'ਤੇ ਲਗਭਗ 1 ਮਿਲੀਅਨ ਅਤੇ ਯੂਟਿਊਬ 'ਤੇ 327 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ।