ਪ੍ਰਸਿੱਧ ਗਾਇਕਾ ਅਸੀਸ ਕੌਰ ਅੱਜ ਕਿਸੇ ਪਛਾਣ 'ਤੇ ਨਿਰਭਰ ਨਹੀਂ ਹੈ।

ਉਸ ਨੇ ਬਾਲੀਵੁੱਡ ਨੂੰ 'ਰਾਤਾ ਲੰਬੀਆਂ', 'ਦਿਲਬਰ' ਸਮੇਤ ਕਈ ਰੋਮਾਂਟਿਕ ਗੀਤ ਦਿੱਤੇ ਹਨ। 

ਹੁਣ ਉਨ੍ਹਾਂ ਦੀ ਮੰਗਣੀ ਦੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਅਸੀਸ ਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਗਾਇਕ ਗੋਲਡੀ ਸੋਹੇਲ ਨਾਲ ਆਪਣੀ ਮੰਗਣੀ ਦੀ ਫੋਟੋ ਸ਼ੇਅਰ ਕੀਤੀ

ਜੋੜੇ ਨੂੰ ਪੇਸਟਲ ਨੀਲੇ ਅਤੇ ਚਿੱਟੇ ਰੰਗ ਦੇ tridtional ਪਹਿਰਾਵੇ ਵਿੱਚ  ਦੇਖਿਆ ਗਿਆ।

ਜਿਵੇਂ ਹੀ  ਜੋੜੇ ਨੇ ਸੋਸ਼ਲ ਮੀਡੀਆ 'ਤੇ ਇਹ ਖੁਸ਼ਖਬਰੀ ਸ਼ੇਅਰ ਕੀਤੀ

ਪ੍ਰਸ਼ੰਸਕਾਂ ਸਮੇਤ ਸਾਰੇ ਸੈਲੇਬਸ ਨੇ ਕਮੈਂਟ ਸੈਕਸ਼ਨ 'ਚ ਵਧਾਈਆਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ। 

 ਅਸੀਸ ਕੌਰ  ਨੂੰ ਇੰਸਟਾਗ੍ਰਾਮ 'ਤੇ ਲਗਭਗ 1 ਮਿਲੀਅਨ ਅਤੇ ਯੂਟਿਊਬ 'ਤੇ 327 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ।