ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆ ਪ੍ਰਾਪਤੀਆਂ ਗਿਣਵਾਈਆਂ.
ਪੰਜਾਬ ਵਿੱਚ ਸਾਡੀ ਸਰਕਾਰ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਬਿੱਲ ਲੈ ਕੇ ਆ ਰਹੀ
75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ
ਅਸੀਂ ਆਪਣੇ ਮੰਤਰੀ ਖਿਲਾਫ਼ ਵੀ ਕਾਰਵਾਈ ਕੀਤੀ ਹੈ।
ਕਾਲਜ ਅਧਿਆਪਕਾਂ ਨੂੰ ਯੂਜੀਸੀ ਦੇ ਪੇਅ ਗਰੇਡ ਮੁਤਾਬਕ ਤਨਖਾਹ ਦਿੱਤੀ ਜਾਵੇਗੀ।
ਮੂੰਗੀ ‘ਤੇ ਐੱਮਐੱਸਪੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ
seemore