Big B Birthday: ਜਨਮਦਿਨ ਮੌਕੇ ‘ਜਲਸਾ’ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨੂੰ ਮਿਲੇ ਅਮਿਤਾਭ, ਵਧਾਇਆ ਹੌਂਸਲਾ

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ।

ਅਮਿਤਾਭ ਬੱਚਨ ਦਾ ਜਨਮਦਿਨ 11 ਅਕਤੂਬਰ ਨੂੰ ਹੈ।

ਬੱਚਨ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ।

ਇਸ ਦੌਰਾਨ, ਪ੍ਰਸ਼ੰਸਕ ਸੋਮਵਾਰ ਦੇਰ ਰਾਤ ਮੁੰਬਈ ਵਿੱਚ ਉਨ੍ਹਾਂ ਦੀ ਰਿਹਾਇਸ਼ ‘ਜਲਸਾ’ ਦੇ ਬਾਹਰ ਬਾਲੀਵੁੱਡ ਦੇ ਮੈਗਾਸਟਾਰ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦੇਣ ਲਈ ਇਕੱਠੇ ਹੋਏ।

ਮਿਤਾਭ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਅਤੇ ਅੱਧੀ ਰਾਤ ਨੂੰ ਆਪਣੀ ਰਿਹਾਇਸ਼ ਤੋਂ ਬਾਹਰ ਨਿਕਲ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ।

ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ,

ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ।

ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ