Birthday Special
ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਅਦਾਕਾਰੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕਰਦੀ ਸੀ ਇਹ ਕੰਮ
ਇਸ ਤਰ੍ਹਾਂ ਹੋਈ ਪਾਲੀਵੁੱਡ ‘ਚ ਐਂਟਰੀ
ਅਦਾਕਾਰਾ ਸੋਨਮ ਬਾਜਵਾ ਦਾ ਅੱਜ ਜਨਮ ਦਿਨ ਹੈ ।
ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।
ਸੋਨਮ ਬਾਜਵਾ ਅੱਜ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ
ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ
See More