ਜਿਨ੍ਹਾਂ ਦੀ ਵਰਤੋਂ ਬਹੁਤ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ, ਕਿਉਂਕਿ ਇਨ੍ਹਾਂ 'ਚ ਹਾਨੀਕਾਰਕ ਅਤੇ ਖਤਰਨਾਕ ਕੀੜੇ (Tapeworm) ਹੁੰਦੇ ਹਨ। ਇਨ੍ਹਾਂ ਨੂੰ ਟੇਪਵਰਮ ਵੀ ਕਿਹਾ ਜਾਂਦਾ ਹੈ। ਇਨ੍ਹਾਂ ਕੀੜਿਆਂ ਨੂੰ ਘਾਤਕ ਮੰਨਿਆ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਲਾਰਵੇ ਬਹੁਤ ਗਰਮ ਪਾਣੀ ਵਿੱਚ ਵੀ ਆਸਾਨੀ ਨਾਲ ਬਚ ਸਕਦੇ ਹਨ। ਇਸ ਤੋਂ ਬਾਅਦ ਜਦੋਂ ਇਨ੍ਹਾਂ ਦਾ ਸੇਵਨ ਕੀਤਾ ਜਾਂਦਾ ਹੈ ਤਾਂ ਇਹ ਖੂਨ ਰਾਹੀਂ ਦਿਮਾਗ ਤੱਕ ਪਹੁੰਚ ਜਾਂਦੇ ਹਨ ਅਤੇ ਕਈ ਬਿਮਾਰੀਆਂ ਨੂੰ ਜਨਮ ਦੇ ਸਕਦੇ ਹਨ। ਇਹ ਪੇਟ ਲਈ ਵੀ ਬਹੁਤ ਖਤਰਨਾਕ ਹੁੰਦੇ ਹਨ। ਆਓ ਜਾਣਦੇ ਹਾਂ ਕਿਹੜੀਆਂ ਸਬਜ਼ੀਆਂ ਵਿੱਚ ਛੁਪਦੇ ਹਨ ਇਹ ਕੀੜੇ