ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਦੀ ਫਿਲਮ 'ਪਠਾਨ' ਨੇ ਬਾਕਸ ਆਫਿਸ 'ਤੇ ਹੁਣ ਤੱਕ 511.70 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

ਪ੍ਰਭਾਸ ਦੀ ਫਿਲਮ 'ਬਾਹੂਬਲੀ 2' ਸਾਲ 2017 'ਚ ਰਿਲੀਜ਼ ਹੋਈ ਸੀ, ਫਿਲਮ ਨੇ ਹਿੰਦੀ ਬਾਕਸ ਆਫਿਸ 'ਤੇ 510.99 ਕਰੋੜ ਰੁਪਏ ਦੀ ਕਮਾਈ ਕੀਤੀ ਸੀ। .70 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

ਯਸ਼ ਦੀ ਫਿਲਮ 'ਕੇਜੀਐਫ 2' ਸਾਲ 2022 'ਚ ਰਿਲੀਜ਼ ਹੋਈ ਸੀ। ਫਿਲਮ ਨੇ ਹਿੰਦੀ ਬਾਕਸ ਆਫਿਸ 'ਤੇ 434.70 ਕਰੋੜ ਰੁਪਏ ਦੀ ਕਮਾਈ ਕੀਤੀ।

ਆਮਿਰ ਖਾਨ ਦੀ ਫਿਲਮ 'ਦੰਗਲ' ਸਾਲ 2016 'ਚ ਰਿਲੀਜ਼ ਹੋਈ ਸੀ। ਫਿਲਮ ਨੇ 387.38 ਕਰੋੜ ਦੀ ਕਮਾਈ ਕੀਤੀ ਸੀ।

ਰਣਬੀਰ ਕਪੂਰ ਦੀ ਫਿਲਮ 'ਸੰਜੂ' ਸਾਲ 2018 'ਚ ਰਿਲੀਜ਼ ਹੋਈ ਸੀ। ਫਿਲਮ 'ਸੰਜੂ' ਨੇ 342.53 ਕਰੋੜ ਦੀ ਕਮਾਈ ਕੀਤੀ ਹੈ।

ਸਾਲ 2014 'ਚ ਰਿਲੀਜ਼ ਹੋਈ ਆਮਿਰ ਖਾਨ ਦੀ ਫਿਲਮ 'ਪੀਕੇ' ਜਿਸ ਨੇ 340.8 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਸਲਮਾਨ ਖਾਨ ਦੀ ਫਿਲਮ 'ਟਾਈਗਰ ਜ਼ਿੰਦਾ ਹੈ' ਨੇ 339.16 ਕਰੋੜ ਦੀ ਕਮਾਈ ਕੀਤੀ ਸੀ।

ਸਲਮਾਨ ਖਾਨ ਦੀ ਫਿਲਮ 'ਬਜਰੰਗੀ ਭਾਈਜਾਨ' ਸਾਲ 2015 'ਚ ਰਿਲੀਜ਼ ਹੋਈ ਸੀ। ਫਿਲਮ ਨੇ 320.34 ਕਰੋੜ ਦੀ ਕਮਾਈ ਕੀਤੀ ਸੀ।

ਸਾਲ 2019 'ਚ ਰਿਲੀਜ਼ ਹੋਈ ਰਿਤਿਕ ਰੋਸ਼ਨ ਅਤੇ ਟਾਈਗਰ ਸ਼ਰਾਫ ਦੀ ਫਿਲਮ 'ਵਾਰ' ਨੇ 317.91 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਸੀ।

ਰਣਵੀਰ ਸਿੰਘ, ਦੀਪਿਕਾ ਪਾਦੂਕੋਣ ਅਤੇ ਸ਼ਾਹਿਦ ਕਪੂਰ ਦੀ ਫਿਲਮ 'ਪਦਮਾਵਤ' ਨੇ 302.15 ਕਰੋੜ ਦੀ ਕਮਾਈ ਕੀਤੀ ਸੀ।