Fill in some ਗੌਹਰ ਖਾਨ ਅਤੇ ਜ਼ੈਦ ਦਰਬਾਰ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ

ਵੀਡੀਓ ਸ਼ੇਅਰ ਕਰ ਕੇ ਫੈਨਸ ਨੂੰ ਦਿੱਤੀ ਖੁਸ਼ਖ਼ਬਰੀ

 ਵਿਆਹ ਦੀ ਦੂਜੀ ਵਰ੍ਹੇਗੰਢ ਤੋਂ ਠੀਕ ਪਹਿਲਾਂ ਸਾਂਝੀ ਕੀਤੀ ਖੁਸ਼ਖਬਰੀ

Fill in some ਗੌਹਰ ਖਾਨ ਅਤੇ ਜ਼ੈਦ ਦਰਗੌਹਰ ਅਤੇ ਜ਼ੈਦ ਦੇ ਵਿਆਹ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨਬਾਰ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ

 ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗੌਹਰ ਨੇ ਲਿਖਿਆ ਕਿ ਤੁਹਾਡੇ ਸਾਰਿਆਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ।  ਮਾਸ਼ਾ ਅੱਲ੍ਹਾ!

ਗੌਹਰ ਖਾਨ ਅਤੇ ਜ਼ੈਦ ਦਰਬਾਰ ਦਾ ਵਿਆਹ 25 ਦਸੰਬਰ 2020 ਨੂੰ ਹੋਇਆ ਸੀ

ਪਹਿਲੀ ਹੀ ਮੁਲਾਕਾਤ 'ਚ ਜ਼ੈਦ ਨੇ ਗੌਹਰ ਨੂੰ ਆਪਣਾ ਦਿਲ ਦੇ ਦਿੱਤਾ ਸੀ

ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੀ ਗੌਹਰ ਅਕਸਰ ਜ਼ੈਦ ਨਾਲ ਆਪਣੇ ਫਨੀ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ