ਪੰਜਾਬੀ ਗਾਇਕ Gippy Grewal ਆਪਣੀ ਉੱਚੀ-ਸੁੱਚੀ ਗਾਇਕੀ ਤੇ ਐਕਟਿੰਗ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ।

ਗਿੱਪੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।

ਹੁਣ ਗਿੱਪੀ ਗਰੇਵਾਲ ਨੇ ਇੱਕ ਸ਼ਾਨਦਾਰ ਵੀਡੀਓ ਸਾਂਝਾ ਕੀਤਾ ਗਿਆ ਹੈ।

ਵੀਡੀਓ 'ਚ ਗਿੱਪੀ ਮਰਹੂਮ ਸਿੰਗਰ ਅਮਰ ਸਿੰਘ ਚਮਕੀਲਾ ਦਾ ਗੀਤ ਗਾਉਂਦੇ ਹੋਏ ਦਿਖਾਈ ਦੇ ਰਿਹਾ ਹੈ।

ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰ ਕੈਪਸ਼ਨ 'ਤੂੰਬੀ' ਦਿੱਤਾ ਹੈ।

ਇੱਕ ਯੂਜ਼ਰ ਨੇ ਇਸ ਵੀਡੀਓ 'ਤੇ ਕਮੈਂਟ ਕਰ ਕਿਹਾ ਬਹੁਤ ਸੋਹਣਾ, ਦੂਜੇ ਨੇ ਕਮੈਂਟ ਕਰ ਲਿਖਿਆ, ਕਰੋ ਕੋਈ ਗੀਤ ਤੂੰਬੀ ਨਾਲ.

ਵਰਕਫੰਰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗਿੱਪੀ ਗਰੇਵਾਲ ਦਾ ਗੀਤ ਇੱਕ ਕੁੜੀ ਰਿਲੀਜ਼ ਹੋਇਆ ਹੈ।

ਇਸ ਤੋਂ ਇਲਾਵਾ ਸਿੰਗਰ ਅਤੇ ਐਕਟਰ ਆਪਣੀ ਅਪਕਮਿੰਗ ਫਿਲਮ ਮੌਜਾਂ ਹੀ ਮੌਜਾਂ ਦੀ ਸ਼ੂਟਿੰਗ ਵਿੱਚ ਬਿਜ਼ੀ ਹੈ।

ਫਿਲਮ ਮੌਜਾਂ ਹੀ ਮੌਜਾਂ 'ਚ ਬੀਨੂੰ ਢਿੱਲੋਂ ਤੋਂ ਇਲਾਵਾ ਕਰਮਜੀਤ ਸਿੰਘ ਅਨਮੋਲ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ।

ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਹਾਲ ਹੀ ਦੇ ਸਮੇਂ 'ਚ ਬੈੱਕ ਟੂ ਬੈੱਕ ਕਈ ਪ੍ਰੋਜੈਕਟ ਲਾਂਚ ਕੀਤੇ ਹਨ।