ਗ੍ਰਿਫਤਾਰੀ ਤੋਂ ਬਾਅਦ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਰਿਹਾਅ

 ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੂੰ ਜਰਮਨੀ ‘ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ।

ਥਨਬਰਗ ਜਰਮਨੀ ਦੇ ਇੱਕ ਪਿੰਡ ਵਿੱਚ ਖਾਨ ਦੇ ਵਿਸਤਾਰ ਦੇ ਖਿਲਾਫ ਇੱਕ ਵੱਡੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਪਹੁੰਚੀ

 ਗ੍ਰਿਫਤਾਰੀ ਤੋਂ ਬਾਅਦ ਜਲਜਿਸ ਤੋਂ ਬਾਅਦ ਉਸਨੂੰ ਕੁਝ ਹੋਰ ਕਾਰਕੁਨਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। 

 ਜਰਮਨ ਪੁਲਿਸ ਨੇ ਗ੍ਰੇਟਾ ਥਨਬਰਗ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ।

ਗ੍ਰੇਟਾ ਥਨਬਰਗ ਜਰਮਨੀ ਦੇ ਲੁਏਟਜ਼ਰਥ ​​ਪਿੰਡ ਤੋਂ ਲਗਪਗ 9 ਕਿਲੋਮੀਟਰ ਦੂਰ ਗਾਰਜ਼ਵੇਲਰ 2 ਓਪਨਕਾਸਟ ਕੋਲਾ ਖਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸੀ।

ਗ੍ਰੇਟਾ ਥਨਬਰਗ ਨੂੰ ਪਹਿਲਾਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਸਨੇ ਮਾਈਨਫੀਲਡ ਨਹੀਂ ਛੱਡੀ

ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਕਰੀਬ 6,000 ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕੀਤਾ