ਭਾਰਤ ਦੀ ਸਟਾਰ ਮਹਿਲਾ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ।

 ਸਾਇਨਾ ਬੈਡਮਿੰਟਨ ਵਿੱਚ ਪਹਿਲਾ ਤਮਗਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਖਿਡਾਰਨ ਹੈ।

ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ।

17 ਮਾਰਚ 1990 ਨੂੰ ਹਰਿਆਣਾ ਦੇ ਹਿਸਾਰ 'ਚ ਜਨਮੀ ਸਾਇਨਾ ਨੇ ਬੈਡਮਿੰਟਨ 'ਚ ਭਾਰਤ ਨੂੰ ਪੂਰੀ ਦੁਨੀਆ 'ਚ ਮਸ਼ਹੂਰ ਕੀਤਾ ਹੈ।

ਸਾਇਨਾ ਨੇ 2012 ਲੰਡਨ ਓਲੰਪਿਕ 'ਚ ਇਤਿਹਾਸ ਰਚਿਆ ਸੀ।

ਇਸ ਸਾਲ ਉਸ ਨੇ ਓਲੰਪਿਕ ਵਿੱਚ ਭਾਰਤ ਨੂੰ ਬੈਡਮਿੰਟਨ ਵਿੱਚ ਪਹਿਲਾ ਤਗ਼ਮਾ ਦਿਵਾਇਆ

ਸਾਲ 2009 ਵਿੱਚ, ਸਾਇਨਾ ਨੇ ਪਹਿਲੀ ਵਾਰ ਇੰਡੋਨੇਸ਼ੀਆ ਓਪਨ ਸੁਪਰ ਸੀਰੀਜ਼ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਕੇ ਇਤਿਹਾਸ ਰਚਿਆ ਸੀ। 

ਉਹ ਇਹ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।

ਸਾਇਨਾ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਕੁੱਲ ਤਿੰਨ ਸੋਨ ਤਗਮੇ ਜਿੱਤੇ ਹਨ।