ਲੀਚੀ 'ਚ ਪਾਣੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ। ਇਹ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦਗਾਰ ਹੁੰਦਾ ਹੈ।
ਲੀਚੀ ਵਿੱਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
ਲੀਚੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ।ਲੀਚੀ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੋ ਹਾਈ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ 'ਚ ਮਦਦ ਕਰਦਾ ਹੈ।
ਗਰਮੀਆਂ 'ਚ ਲੀਚੀ ਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਉਲਟੀ, ਮਤਲੀ ਵਰਗੀਆਂ ਕਈ ਸਮੱਸਿਆਵਾਂ ਤੋਂ ਬੱਚਿਆ ਜਾ ਸਕਦਾ ਹੈ।