ਟੀਵੀ ਅਦਾਕਾਰਾ ਹਿਨਾ ਖਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਵੱਲੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ

ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਡੇ ਦਿਲ ਦੀ ਧੜਕਣ ਵਧਣ ਵਾਲੀ ਹੈ।

ਹਿਨਾ ਖਾਨ ਨੇ ਨੀਲੇ ਰੰਗ ਦੀ ਸਪੋਰਟਸ ਬ੍ਰਾ ਅਤੇ ਬਲੈਕ ਟਾਈਟਸ ਪਹਿਨੀ ਹੋਈ ਹੈ

ਹਿਨਾ ਖਾਨ ਰੱਸੀ ਨਾਲ ਲਟਕ ਕੇ ਆਪਣੀ ਕਸਰਤ ਕਰ ਰਹੀ ਹੈ,

ਟੀਵੀ ਅਦਾਕਾਰਾ ਹਿਨਾ ਖਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ

 ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਨਵੀਂਆਂ ਫੋਟੋਜ਼ ਤੇ ਵੀਡੀਓ ਅਪਲੋਡ ਕਰਦੀ ਰਹਿੰਦੀ ਹੈ

ਇਨ੍ਹੀਂ ਦਿਨੀਂ ਹਿਨਾ ਖਾਨ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ