ਇਸ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਸ਼ਾਮ ਨੂੰ ਚਾਹ ਪੀਣਾ ਠੀਕ ਹੈ ਜਾਂ ਨਹੀਂ।

ਰਾਤ ਦੀ ਸ਼ਿਫਟ ‘ਚ ਕੰਮ ਕਰਨ ਵਾਲੇ ਲੋਕਾਂ ਨੂੰ ਸ਼ਾਮ ਨੂੰ ਚਾਹ ਪੀਣੀ ਚਾਹੀਦੀ ਹੈ।

ਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਜਾਂ ਗੈਸਟਿਕ ਦੀ ਸਮੱਸਿਆ ਨਹੀਂ ਹੈ, ਉਹ ਸ਼ਾਮ ਨੂੰ ਚਾਹ ਪੀ ਸਕਦੇ ਹਨ।

ਜਿਨ੍ਹਾਂ ਲੋਕਾਂ ਦੀ ਪਾਚਨ ਕਿਰਿਆ ਠੀਕ ਹੈ, ਉਹ ਚਾਹ ਪੀ ਸਕਦੇ ਹਨ।

ਜਿਨ੍ਹਾਂ ਲੋਕਾਂ ਨੂੰ ਨੀਂਦ ਦੀ ਸਮੱਸਿਆ ਨਹੀਂ ਹੁੰਦੀ ਉਹ ਚਾਹ ਪੀ ਸਕਦੇ ਹਨ।

ਜਿਨ੍ਹਾਂ ਲੋਕਾਂ ਨੂੰ ਨੀਂਦ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਲੋਕਾਂ ਨੂੰ ਸ਼ਾਮ ਨੂੰ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਕਬਜ਼ ਐਸੀਡਿਟੀ ਜਾਂ ਗੈਸ ਦੀ ਸਮੱਸਿਆ ਵਾਲੇ ਲੋਕਾਂ ਨੂੰ ਚਾਹ ਨਹੀਂ ਪੀਣੀ ਚਾਹੀਦੀ।

ਜਿਨ੍ਹਾਂ ਲੋਕਾਂ ਦਾ ਭਾਰ ਘੱਟ ਹੈ, ਉਨ੍ਹਾਂ ਨੂੰ ਸ਼ਾਮ ਨੂੰ ਚਾਹ ਨਹੀਂ ਪੀਣੀ ਚਾਹੀਦੀ।

ਜੋ ਲੋਕ ਵਾਲਾਂ, ਚਮੜੀ ਤੇ ਅੰਤੜੀਆਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸ਼ਾਮ ਨੂੰ ਚਾਹ ਨਹੀਂ ਪੀਣੀ ਚਾਹੀਦੀ।

ਮੈਟਾਬੋਲਿਕ ਤੇ ਆਟੋਇਮਿਊਨ ਰੋਗਾਂ ਤੋਂ ਪੀੜਤ ਲੋਕਾਂ ਨੂੰ ਚਾਹ ਨਹੀਂ ਪੀਣੀ ਚਾਹੀਦੀ।

ਜਿਨ੍ਹਾਂ ਲੋਕਾਂ ਨੂੰ ਹਾਰਮੋਨ ਦੀ ਸਮੱਸਿਆ ਹੈ, ਉਨ੍ਹਾਂ ਨੂੰ ਚਾਹ ਨਹੀਂ ਪੀਣੀ ਚਾਹੀਦੀ।