Covid in india -19 Case: ਓਮਿਕਰੋਨ ਦਾ ਸਬ-ਵੇਰੀਐਂਟ BF.7 ਚੀਨ ਵਿੱਚ ਤਬਾਹੀ ਮਚਾ ਰਿਹਾ ਹੈ।

ਭਾਰਤ 'ਚ ਵੀ ਇਸ ਵੇਰੀਐਂਟ ਦੇ 4 ਮਰੀਜ਼ ਪਾਏ ਗਏ। ਇਸ ਤੋਂ ਬਾਅਦ ਭਾਰਤ ਸਰਕਾਰ ਅਲਰਟ ਹੋ ਗਈ ਹੈ।

ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਕੋਰੋਨਾ ਸੰਕਟ 'ਤੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਹੈ।
ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਹੈ।
ਸਮਾਜਿਕ ਦੂਰੀ ਬਣਾਈ ਰੱਖਣੀ ਜ਼ਰੂਰੀ ਹੈ।
ਸਮਾਜਿਕ ਦੂਰੀ ਬਣਾਈ ਰੱਖਣੀ ਜ਼ਰੂਰੀ ਹੈ।
ਸੈਨੀਟਾਈਜ਼ਰ ਅਤੇ ਸਾਬਣ ਨਾਲ ਹੱਥ ਧੋਂਦੇ ਰਹੋ।
ਸੈਨੀਟਾਈਜ਼ਰ ਅਤੇ ਸਾਬਣ ਨਾਲ ਹੱਥ ਧੋਂਦੇ ਰਹੋ।
ਸਿਆਸੀ ਤੇ ਸਮਾਜਿਕ ਮੀਟਿੰਗਾਂ ਵਿੱਚ ਜਾਣ ਤੋਂ ਪਰਹੇਜ਼ ਕਰੋ

ਅੰਤਰਰਾਸ਼ਟਰੀ ਯਾਤਰਾ ਤੋਂ ਬਚੋ।
ਅੰਤਰਰਾਸ਼ਟਰੀ ਯਾਤਰਾ ਤੋਂ ਬਚੋ।
ਜੇਕਰ ਬੁਖਾਰ, ਗਲੇ 'ਚ ਖਰਾਸ਼, ਖਾਂਸੀ ਜਾਂ ਲੂਜ਼ ਮੋਸ਼ਨ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਡਾਕਟਰ ਕੋਲ ਜਾਓ।

ਜਿੰਨੀ ਜਲਦੀ ਹੋ ਸਕੇ ਕੋਵਿਡ ਟੀਕਾਕਰਣ ਕਰਵਾਓ, ਜਿਸ 'ਚ ਸਾਵਧਾਨੀ ਦੀ ਖੁਰਾਕ ਵੀ ਸ਼ਾਮਲ ਹੈ।

IMA Corona Advisory: ਮੋਦੀ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਜਾਰੀ ਕੀਤੀ ਐਡਵਾਈਜ਼ਰੀ