Jacqueline Fernandez ਦੀਆਂ ਵਧੀਆਂ ਮੁਸ਼ਕਲਾਂ

ਦਿੱਲੀ ਪਟਿਆਲਾ ਹਾਊਸ ਕੋਰਟ ਨੇ ਜਾਰੀ ਕੀਤੇ ਸੰਮਣ

26 ਸਤੰਬਰ ਨੂੰ ਅਦਾਲਤ `ਚ ਪੇਸ਼ੀ

ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ

ਅਦਾਕਾਰਾ ਨੂੰ 200 ਕਰੋੜ ਦੇ ਧੋਖਾਧੜੀ ਦੇ ਮਾਮਲੇ `ਚ ਪਟਿਆਲਾ ਹਾਊਸ ਕੋਰਟ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ

ਜਾਣਕਾਰੀ ਮੁਤਾਬਕ ਅਦਾਕਾਰਾ ਨੇ ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਲਏ ਸੀ

ਜਿਸ ਤੋਂ ਬਾਅਦ ਉਹ ਈਡੀ ਦੇ ਰਾਡਾਰ 'ਤੇ ਆ ਗਈ ਹੈ