ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਸ ਆਪਣੇ ਹਰ ਲੁੱਕ ਨਾਲ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਆਸਕਰ 'ਚ ਇਸ ਵਾਰ ਆਪਣੀ ਲੁੱਕ ਨਾਲ ਉਸ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਆਸਕਰ 'ਚ ਇਸ ਵਾਰ ਆਪਣੀ ਲੁੱਕ ਨਾਲ ਉਸ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

ਆਸਕਰ 'ਚ ਜੈਕਲੀਨ ਫਰਨਾਂਡੀਜ਼ ਦਾ ਲੁੱਕ ਵੀ ਕਾਫੀ ਚਰਚਾ 'ਚ ਰਿਹਾ ਸੀ। 

 ਉਸ ਦੇ ਇਸ ਅਵਤਾਰ ਦੀ ਪੂਰੇ ਆਸਕਰ 'ਚ ਚਰਚਾ ਹੋ ਰਹੀ ਹੈ ਅਤੇ ਲੋਕ ਇਸ ਫੈਸ਼ਨ ਸੈਂਸ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ।

ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਲੈਕ ਗਾਊਨ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਉਸ ਦੇ ਗਲੈਮਰਸ ਅਵਤਾਰ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪਾਰਟੀ 'ਚ ਸ਼ਾਨਦਾਰ ਦਿਖਣ ਲਈ ਤੁਸੀਂ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੇ ਲੁੱਕ ਤੋਂ ਵੀ ਪ੍ਰੇਰਨਾ ਲੈ ਸਕਦੇ ਹੋ। 

ਬੈਲੂਨ ਗਾਊਨ 'ਚ ਅਭਿਨੇਤਰੀ ਦੀ ਖੂਬਸੂਰਤੀ ਦਾ ਕੋਈ ਜਵਾਬ ਨਹੀਂ ਹੈ। ਅਭਿਨੇਤਰੀ ਬਲੈਕ ਨੈੱਟ ਗਾਊਨ 'ਚ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾ ਰਹੀ ਹੈ।