ਕਰੀਨਾ ਕਪੂਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ।

ਇਸ ਦੌਰਾਨ ਬਾਲੀਵੁੱਡ ਐਕਟਰਸ ਕਰੀਨਾ ਕਪੂਰ ਤੇ ਉਨ੍ਹਾਂ ਦੇ ਬੇਟੇ ਜੇਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਇਹ ਤਸਵੀਰਾਂ ਉਸ ਸਮੇਂ ਦੀਆਂ ਹਨ ਜਦੋਂ ਕਰੀਨਾ ਕਪੂਰ ਅਤੇ ਜੇਹ ਨੂੰ ਏਅਰਪੋਰਟ 'ਤੇ ਦੇਖਿਆ ਗਿਆ।

ਤਸਵੀਰਾਂ 'ਚ ਕਰੀਨਾ ਅਤੇ ਜੇਹ ਕਾਫੀ ਕਿਊਟ ਲੱਗ ਰਹੇ ਹਨ ਤੇ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਵਾਇਰਲ ਹੋ ਰਹੀਆਂ ਤਸਵੀਰਾਂ 'ਚ ਕਰੀਨਾ ਕਪੂਰ ਦਾ ਛੋਟਾ ਬੇਟਾ ਜੇਹ ਕਾਫੀ ਕਿਊਟ ਲੱਗ ਰਿਹਾ ਹੈ।

ਤਸਵੀਰ 'ਚ ਜੇਹ ਦੀ ਖੂਬਸੂਰਤੀ ਲੋਕਾਂ ਦਾ ਦਿਲ ਜਿੱਤ ਰਹੀ ਹੈ।

ਮੁੰਬਈ ਏਅਰਪੋਰਟ 'ਤੇ ਕਰੀਨਾ ਕਪੂਰ ਆਪਣੇ ਬੇਟੇ ਜੇਹ ਨਾਲ ਟਿਊਨਿੰਗ ਕਰਦੀ ਨਜ਼ਰ ਆਈ।

Jeh Ali Khan ਅਤੇ Kareena Kapoor ਦੋਵਾਂ ਏਅਰਪੋਰਟ 'ਤੇ ਨੀਲੇ ਰੰਗ ਦੇ ਪਹਿਰਾਵੇ 'ਚ ਨਜ਼ਰ ਆਏ।

ਕਰੀਨਾ ਪਿਛਲੇ ਕੁਝ ਦਿਨਾਂ ਤੋਂ ਲੰਡਨ 'ਚ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਸੀ, ਜਿਸ ਨੂੰ ਉਨ੍ਹਾਂ ਨੇ ਪੂਰਾ ਕਰ ਲਿਆ ਹੈ।

ਹੰਸਲ ਮਹਿਤਾ ਦੀ ਆਉਣ ਵਾਲੀ ਫਿਲਮ 'ਚ ਕਰੀਨਾ ਕਪੂਰ ਇੱਕ ਜਾਸੂਸ ਦੀ ਭੂਮਿਕਾ 'ਚ ਨਜ਼ਰ ਆਵੇਗੀ।