ਆਲੀਆ ਭੱਟ ਦੀ ਪ੍ਰੈਗਨੈਂਸੀ look ਸ਼ਾਨਦਾਰ,ਤੁਸੀਂ ਵੀ ਵੇਖੋ…

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਹੁਣ ਮਾਂ ਬਣਨ ਜਾ ਰਹੀ ਹੈ

ਜਿਸ ਕਾਰਨ ਉਹ ਅੱਜਕਲ ਸੁਰਖੀਆਂ ‘ਚ ਬਣੀ ਹੋਈ ਹੈ

ਇਸ ਤੋਂ ਇਲਾਵਾ ਉਹ ਆਪਣੀ ਆਉਣ ਵਾਲੀ ਫਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹੀ ਹੈ

ਉਹ ਉਸ ਦੇ ਪ੍ਰਚਾਰ ਵਿਚ ਲੱਗੀ ਹੋਈ ਹੈ। ਇਸ ਦੌਰਾਨ ਲੋਕ ਉਸ ਦੀ ਡਰੈਸਿੰਗ ਸੈਂਸ ਦੀ ਕਾਫੀ ਤਾਰੀਫ ਕਰ ਰਹੇ ਹਨ।

ਆਪਣੀ ਜ਼ਬਰਦਸਤ ਅਦਾਕਾਰੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਆਲੀਆ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ

ਸਟੂਡੈਂਟ ਆਫ ਦਿ ਈਅਰ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਆਲੀਆ ਹੁਣ ਮਾਂ ਬਣਨ ਜਾ ਰਹੀ ਹੈ

ਇਸ ਤੋਂ ਇਲਾਵਾ ਉਹ ਆਪਣੀ ਆਉਣ ਵਾਲੀ ਫਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਵੀ ਸੁਰਖੀਆਂ ‘ਚ ਹੈ