ਅਦਾਕਾਰਾ ਮੌਨੀ ਰਾਏ ਨੇ ਟੀਵੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਆਪਣੇ ਕੰਮ ਦੇ ਦਮ 'ਤੇ ਚੰਗੀ ਪਛਾਣ ਬਣਾਈ ਹੈ।

ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

 ਉਹ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਮੌਨੀ ਰਾਏ ਆਪਣੀ ਹਰ ਫੋਟੋ ਨਾਲ ਲੋਕਾਂ ਦਾ ਦਿਲ ਜਿੱਤ ਲੈਂਦੀ ਹੈ।

 ਇਸ ਦੇ ਨਾਲ ਹੀ ਅਦਾਕਾਰਾ ਨੇ ਇਕ ਵਾਰ ਫਿਰ ਬਿਕਨੀ ਪਹਿਨ ਕੇ ਫੋਟੋਸ਼ੂਟ ਕਰਵਾਇਆ ਹੈ

ਅਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਮੌਨੀ ਰਾਏ ਦੇ ਬੋਲਡ ਅੰਦਾਜ਼ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਦੀਵਾਨਾ ਹੋ ਰਹੇ ਹਨ। 

 ਫੈਨਜ਼ ਇਸ ਤਸਵੀਰ 'ਤੇ ਖੂਬ ਕਮੈਂਟ ਕਰ ਰਹੇ ਹਨ।ਮੌਨੀ ਰਾਏ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਫੈਨਜ਼ ਉਸ ਦੀ ਖੂਬਸੂਰਤੀ ਦੇ ਨਾਲ-ਨਾਲ ਉਸ ਦੀ ਫਿਟਨੈੱਸ ਦੀ ਵੀ ਤਾਰੀਫ ਕਰ ਰਹੇ ਹਨ।