Neeru Bajwa: ਨੀਰੂ ਬਾਜਵਾ ਦਾ ਮਨਮੋਹਕ ਲੁੱਕ  , ਦੇਖੋ ਕਿਵੇਂ ਖੂਬਸੂਰਤੀ ਜਿੱਤ ਰਹੀ ਦਿਲ

ਨੀਰੂ ਬਾਜਵਾ  ਆਪਣੀਆਂ ਅਦਾਵਾਂ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

ਇਨ੍ਹੀਂ ਦਿਨੀਂ ਉਹ ਆਪਣੀ ਫਿਲਮ ਕਲੀ ਜੋਟਾ ਨੂੰ ਲੈ ਸੁਰਖੀਆਂ ਵਿੱਚ ਹੈ। 

 ਹਾਲ ਹੀ ਵਿੱਚ ਉਨ੍ਹਾਂ ਦੀ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਹੋਇਆ। ਜਿਸਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ।

ਜਿਸਦਾ ਨੀਰੂ ਵੱਲੋਂ ਫੈਨਜ਼ ਨੂੰ ਪਿਆਰ ਭਰੇ ਅੰਦਾਜ਼ ਵਿੱਚ ਸ਼ੁਕਰੀਆ ਅਦਾ ਕੀਤਾ ਗਿਆ। 

ਅਦਾਕਾਰਾ ਨੇ ਆਪਣਾ ਸ਼ਾਨਦਾਰ ਵੀਡੀਓ ਸ਼ੇਅਰ ਕਰ ਦਰਸ਼ਕਾਂ ਨੂੰ ਖਾਸ ਗੱਲ਼ ਕਹੀ। ਤੁਸੀ ਵੀ ਵੇਖੋ ਇਹ ਵੀਡੀਓ.

ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਬਾਜਵਾ ਹਾਲੇ ਤੱਕ ਕਈ ਪੰਜਾਬੀ ਹਿੱਟ ਫਿਲਮਾਂ ਵਿੱਚ ਕੰਮ ਕਰਦੇ ਹੋਏ ਨਜ਼ਰ ਆ ਚੁੱਕੀ ਹੈ।

ਹਾਲਾਂਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਉਨ੍ਹਾਂ ਨੇ ਵੱਖਰੀ ਪਹਿਚਾਣ ਬਣਾਈ ਹੈ।