Neha Sharma Pics

ਬੋਲਡ ਬਲੈਕ ਡਰੈੱਸ ‘ਚ ਨੇਹਾ ਸ਼ਰਮਾ ਨੇ ਦਿੱਤੇ ਕਿਲਰ ਪੋਜ਼

ਕਈਆਂ ਨੂੰ ਬਣਾਇਆ ਆਪਣਾ ਦੀਵਾਨਾ

ਬਾਲੀਵੁੱਡ ਅਭਿਨੇਤਰੀ ਨੇਹਾ ਸ਼ਰਮਾ ਇਕ ਵਾਰ ਫਿਰ ਆਪਣੇ ਬੋਲਡ ਲੁੱਕ ਨਾਲ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ 

ਉਹ ਕਾਲੇ ਰੰਗ ਦੀ ਡਰੈੱਸ ‘ਚ ਆਪਣੇ ਟੋਨਡ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ 

ਬੋਲਡਨੈੱਸ ਦੀ ਗੱਲ ਕਰੀਏ ਤਾਂ ਨੇਹਾ ਸ਼ਰਮਾ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ 

ਉਸ ਦੀਆਂ ਤਾਜ਼ਾ ਤਸਵੀਰਾਂ ਨੇ ਇਹ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨੇਹਾ ਦੇ ਲੁੱਕ ਅਤੇ ਸਟਾਈਲ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ