Deepika Padukone New Look: ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਹਾਲ ਹੀ ‘ਚ ਫਲੋਰਲ ਫਰੋਕ ‘ਚ ਆਪਣਾ ਲੁੱਕ ਸ਼ੇਅਰ ਕੀਤਾ ਹੈ
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ। ਉਸ ਦੇ ਲੁੱਕ ਨੂੰ ਲੈ ਕੇ ਹਰ ਪਾਸੇ ਚਰਚਾ ਹੈ। ਹਾਲ ਹੀ 'ਚ ਅਦਾਕਾਰਾ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ, ...