ਦਿਸ਼ਾ ਪਟਾਨੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਸਮੇਂ-ਸਮੇਂ ‘ਤੇ ਨਵੀਆਂ-ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਦਿਸ਼ਾ ਨੇ ਇਹ ਫੋਟੋ ਆਪਣੇ ਬਾਥਰੂਮ 'ਚ ਖੜ੍ਹ ਕੇ ਲਈ ਹੈ ਅਤੇ ਅਜਿਹਾ ਲੱਗ ਰਿਹਾ ਹੈ ਕਿ ਇਹ ਖੂਬਸੂਰਤ ਅਦਾਕਾਰਾ ਨਹਾ ਕੇ ਬਾਹਰ ਆਈ ਹੈ।