Jacqueline Fernandez: ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਜੈਕਲੀਨ ਨੂੰ ਦੱਸਿਆ ਦੋਸ਼ੀ
ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਚਾਰਜਸ਼ੀਟ ਵਿੱਚ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤ










