ਇਸ ਤੋਂ ਬਾਅਦ ਉਹ 1957 ਤੋਂ 1969 ਤੱਕ ਵਿਧਾਇਕ ਰਹੇ, ਜਿਸ ਦੌਰਾਨ ਉਹ ਕਾਂਗਰਸ ਪਾਰਟੀ ਦਾ ਹਿੱਸਾ ਰਹੇ।
ਪ੍ਰਕਾਸ਼ ਸਿੰਘ ਬਾਦਲ ਲਗਾਤਾਰ ਦੋ ਵਾਰ ਚੋਣ ਜਿੱਤ ਕੇ ਚੌਥੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਲਗਾਤਾਰ 10 ਸਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਰਹੇ।