ਪ੍ਰਿਯੰਕਾ ਚੋਪੜਾ ਨੂੰ ਹਾਲ ਹੀ 'ਚ ਨਿਕ ਜੋਨਸ ਨਾਲ ਪੈਰਿਸ ਫੈਸ਼ਨ ਵੀਕ ਦੇ ਇਕ ਇਵੈਂਟ 'ਚ ਦੇਖਿਆ ਗਿਆ ਸੀ।

ਇਨ੍ਹਾਂ ਤਸਵੀਰਾਂ 'ਚ ਪ੍ਰਿਅੰਕਾ ਚੋਪੜਾ ਬੇਹੱਦ ਬੋਲਡ ਡਰੈੱਸ 'ਚ ਨਜ਼ਰ ਆ ਰਹੀ ਹੈ।

ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀਆਂ ਇਹ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਆਪਣੀ ਐਕਟਿੰਗ ਦੇ ਜੌਹਰ ਦਿਖਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਰਹਿੰਦੀ ਹੈ।

ਪ੍ਰਿਯੰਕਾ ਚੋਪੜਾ ਦੀਆਂ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ।

ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਬੋਲਡ ਪਿੰਕ ਕਲਰ ਦੀ ਡਰੈੱਸ ਪਾਈ ਨਜ਼ਰ ਆ ਰਹੀ ਹੈ।

ਵਾਇਰਲ ਹੋ ਰਹੀਆਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਦੇ ਨਾਲ ਉਨ੍ਹਾਂ ਦੇ ਪਤੀ ਨਿਕ ਜੋਨਸ ਵੀ ਨਜ਼ਰ ਆ ਰਹੇ ਹਨ।

ਇਸ ਤਸਵੀਰ 'ਚ ਨਿਕ ਜੋਨਸ ਆਪਣੀ ਪਤਨੀ ਪ੍ਰਿਅੰਕਾ ਚੋਪੜਾ ਦਾ ਹੱਥ ਫੜੇ ਨਜ਼ਰ ਆ ਰਹੇ ਹਨ।

ਪ੍ਰਿਯੰਕਾ ਚੋਪੜਾ ਅਤੇ ਨਿਕ ਦੀ ਇਸ ਤਸਵੀਰ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।