24 ਮਾਰਚ 2023 ਨੂੰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਹੋ ਗਈ

2019 ਵਿੱਚ, ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਚੋਣ ਜਿੱਤ ਕੇ ਚੌਥੀ ਵਾਰ ਲੋਕ ਸਭਾ ਵਿੱਚ ਪਹੁੰਚੇ

2017 ਵਿੱਚ, ਕਾਂਗਰਸ ਦੇ ਨਿਰਵਿਰੋਧ ਪ੍ਰਧਾਨ ਚੁਣੇ ਗਏ

2014 'ਚ ਤੀਜੀ ਵਾਰ ਅਮੇਠੀ ਤੋਂ ਸੰਸਦ ਮੈਂਬਰ ਚੁਣੇ ਗਏ

2013 ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਬਣੇ

2012 ਵਿੱਚ ਸਮਾਜਵਾਦੀ ਪਾਰਟੀ ਨਾਲ ਮਿਲ ਕੇ ਯੂਪੀ ਦੀਆਂ ਚੋਣਾਂ ਲੜੀਆਂ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ

2009 ਵਿੱਚ, ਉਹ 15ਵੀਂ ਲੋਕ ਸਭਾ ਲਈ ਅਮੇਠੀ ਤੋਂ ਸੰਸਦ ਮੈਂਬਰ ਬਣੇ

24 ਸਤੰਬਰ 2007 ਨੂੰ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਭਾਰਤੀ ਯੂਥ ਕਾਂਗਰਸ ਅਤੇ NSUI ਦੇ ਇੰਚਾਰਜ ਜਨਰਲ ਸਕੱਤਰ ਵੀ ਬਣੇ

2007 ਦੀਆਂ ਉੱਤਰ ਪ੍ਰਦੇਸ਼ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕੀਤੀ। ਉਸ ਚੋਣ ਵਿੱਚ ਕਾਂਗਰਸ ਨੂੰ ਸਿਰਫ਼ 22 ਸੀਟਾਂ ਮਿਲੀਆਂ

ਸਾਲ 2004 ਵਿੱਚ ਰਾਹੁਲ ਗਾਂਧੀ ਨੇ ਆਪਣੀ ਪਹਿਲੀ ਚੋਣ ਅਮੇਠੀ ਤੋਂ ਲੜੀ ਸੀ। ਉਸ ਨੇ ਇਹ ਚੋਣ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ