Rashmi Desai Latest Photo Shoot:ਰਸ਼ਮੀ ਦੇਸਾਈ ਨੇ ਕੁਝ ਮਿੰਟ ਪਹਿਲਾਂ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ
ਇਸ ਦੌਰਾਨ ਅਦਾਕਾਰਾ ਨੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸਨੇ ਦੱਸਿਆ ਹੈ ਕਿ ਆਪਣੇ ਲਈ ਫੈਸ਼ਨ ਕੀ ਹੈ।