ਐਕਟਰਸ ਸਾਰਾ ਅਲੀ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਜਿਸ ਤੇ ਉਹ ਸਮੇਂ-ਸਮੇਂ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ ‘ਚ ਉਨ੍ਹਾਂ ਦਾ ਦੇਸੀ ਲੁੱਕ ਸਾਹਮਣੇ ਆਇਆ ।

ਸਾਰਾ ਆਲੀ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਇਕ ਵਾਰ ਫਿਰ ਤੋਂ ਰਵਾਇਤੀ ਲੁੱਕ ‘ਚ ਨਜ਼ਰ ਆ ਰਹੀ ਹੈ।

ਤਸਵੀਰਾਂ ‘ਚ ਸਾਰਾ ਅਲੀ ਖਾਨ ਗੁਲਾਬੀ ਰੰਗ ਦੀ ਸਾੜ੍ਹੀ ‘ਚ ਇਕ ਪਿੰਡ ‘ਚ ਇਕ ਖਾਟ ‘ਤੇ ਬੈਠੀ ਪੋਜ਼ ਦੇ ਰਹੀ ਹੈ ਅਤੇ ਉਸ ਦੇ ਆਲੇ-ਦੁਆਲੇ ਕਾਫੀ ਕੂੜਾ ਫੈਲਿਆ ਹੋਇਆ ਹੈ।

ਸਾਰਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਕਿ ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਰੂਪ ‘ਚ ਤੁਸੀ ਉਸ ਦਾ ਹਿੱਸਾ ਬਣ ਜਾਂਦੇ ਹੋ।

ਦੂਜੇ ਪਾਸੇ ਸਾਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਯੂਜ਼ਰਸ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ।

ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸਭ ਸਿਰਫ ਦਿਖਾਵਾ ਅਤੇ ਧੋਖਾ ਹੈ।

ਹਾਲਾਂਕਿ, ਸੋਸ਼ਲ ਮੀਡੀਆ ‘ਤੇ ਅਪਲੋਡ ਹੋਣ ਤੋਂ ਕੁਝ ਸਮੇਂ ਬਾਅਦ ਹੀ ਤਸਵੀਰਾਂ ‘ਤੇ ਹਜ਼ਾਰਾਂ ਕੁਮੈਂਟਸ ਅਤੇ ਲਾਈਕਸ ਵੀ ਆ ਚੁੱਕੇ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਜਲਦ ਹੀ ਫਿਲਮ ‘ਏ ਵਤਨ ਮੇਰੇ ਵਤਨ’ ‘ਚ ਨਜ਼ਰ ਆਵੇਗੀ।