ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸ਼ਹਿਨਾਜ਼ ਗਿੱਲ ਕਰੋੜਾਂ ਦੀ ਮਾਲਕ ਹੈ।
ਇਸ ਲਈ ਉਸ ਨੇ ਮਾਡਲਿੰਗ ਦੇ ਕਰੀਅਰ 'ਚ ਕਦਮ ਰੱਖਿਆ। ਜਿਸ ਤੋਂ ਬਾਅਦ ਹੌਲੀ-ਹੌਲੀ ਇਹ ਅਦਾਕਾਰਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਬਣ ਗਈ।
ਸ਼ਹਿਨਾਜ਼ ਗਿੱਲ ਦੀ ਜ਼ਿੰਦਗੀ ਨੇ ਇਸ ਸ਼ੋਅ ਤੋਂ ਅਜਿਹਾ ਮੋੜ ਲਿਆ ਕਿ ਅੱਜ ਉਹ ਪੰਜਾਬ ਦੇ ਨਾਲ-ਨਾਲ ਬਾਲੀਵੁੱਡ ਦਾ ਮਸ਼ਹੂਰ ਚਿਹਰਾ ਬਣ ਚੁੱਕੀ ਹੈ
ਸ਼ਹਿਨਾਜ ਗਿੱਲ ਨੂੰ ਸੋਸ਼ਲ਼ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਤੇ 14.9 ਮਿਲੀਅਨ ਲੋਕ ਫਾਲੋ ਕਰਦੇ ਹਨ।