ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸ਼ਹਿਨਾਜ਼ ਗਿੱਲ ਕਰੋੜਾਂ ਦੀ ਮਾਲਕ ਹੈ।

ਪੰਜਾਬ ਦੇ ਇੱਕ ਸਿੱਖ ਪਰਿਵਾਰ ਵਿੱਚ ਜੰਮੀ ਸ਼ਹਿਨਾਜ਼ ਗਿੱਲ ਨੂੰ ਬਚਪਨ ਤੋਂ ਹੀ ਅਦਾਕਾਰੀ ਦਾ ਸ਼ੌਕ ਸੀ। 

ਇਸ ਲਈ ਉਸ ਨੇ ਮਾਡਲਿੰਗ ਦੇ ਕਰੀਅਰ 'ਚ ਕਦਮ ਰੱਖਿਆ। ਜਿਸ ਤੋਂ ਬਾਅਦ ਹੌਲੀ-ਹੌਲੀ ਇਹ ਅਦਾਕਾਰਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਬਣ ਗਈ।

 ਹਾਲ ਹੀ 'ਚ ਸ਼ਹਿਨਾਜ ਗਿੱਲ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ

ਰੈੱਡ ਕਲਰ ਦੀ ਡ੍ਰੈੱਸ 'ਚ ਸ਼ਹਿਨਾਜ ਗਿੱਲ ਬਲਾ ਦੀ ਖੂਬਸੂਰਤ ਲੱਗ ਰਹੀ ਹੈ

ਰੈੱਡ ਲਿਪ ਸ਼ੇਡ ਉਸਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਰਹੀ ਹੈ

ਸਟਲ ਮੇਕਅਪ ਤੇ ਖੁੱਲ੍ਹੇ ਵਾਲ ਸਹਿਨਾਜ਼ ਗਿੱਲ ਨੂੰ ਕਾਫੀ ਸੂਟ ਕਰ ਰਹੇ ਹਨ

ਸ਼ਹਿਨਾਜ਼ ਗਿੱਲ ਦੀ ਜ਼ਿੰਦਗੀ ਨੇ ਇਸ ਸ਼ੋਅ ਤੋਂ ਅਜਿਹਾ ਮੋੜ ਲਿਆ ਕਿ ਅੱਜ ਉਹ ਪੰਜਾਬ ਦੇ ਨਾਲ-ਨਾਲ ਬਾਲੀਵੁੱਡ ਦਾ ਮਸ਼ਹੂਰ ਚਿਹਰਾ ਬਣ ਚੁੱਕੀ ਹੈ

 ਸ਼ਹਿਨਾਜ ਗਿੱਲ ਸੋਸ਼ਲ਼ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਸ਼ਹਿਨਾਜ ਗਿੱਲ ਨੂੰ ਸੋਸ਼ਲ਼ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਤੇ 14.9 ਮਿਲੀਅਨ ਲੋਕ ਫਾਲੋ ਕਰਦੇ ਹਨ।