ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ 'ਤੇ ਬੈਨ ਕਰ ਦਿੱਤਾ ਸੀ।
ਕਿ ਉਹ 7 ਤੋਂ 8 ਸਾਲ ਤੱਕ ਸਿੱਧੂ ਦੇ ਸਮਰਥਕਾਂ ਨੂੰ ਵਿਚਕਾਰ ਲੈ ਕੇ ਆਉਣਗੇ। ਸਿੱਧੂ ਹੋਰ 7 ਤੋਂ 8 ਸਾਲਾਂ ਤੱਕ ਆਪਣੇ ਗੀਤਾਂ ਵਿੱਚ ਜਿੰਦਾ ਰਹੇਗਾ।
ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ 'ਚ ਆ ਗਿਆ ਸੀ ਪਰ ਭਾਰਤ ਸਰਕਾਰ ਨੇ ਇਸ ਗੀਤ 'ਤੇ ਦੋ ਦਿਨ ਬਾਅਦ ਹੀ ਪਾਬੰਦੀ ਲਗਾ ਦਿੱਤੀ ਸੀ।
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।